ਕੰਢੀ ਕਨਾਲ ਨਹਿਰ ਦੀ ਰਿਪੇਅਰ ਕਰਵਾਉਣ ਵਿੱਚ ਫੇਂਲ ਰਹੀ ਆਪ ਸਰਕਾਰ

ਪੰਜਾਬ ਦੀ ਵਿਧਾਨਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਗੜ੍ਹਸ਼ੰਕਰ ਦੇ ਪੰਜ ਵਿਧਾਇਕ ਹੋਣ ਤੇ ਬਾਬਜੂਦ ਵੀ ਕੰਢੀ ਕਨਾਲ ਨੂੰ ਨਹਿਰ ਦੀ ਰਿਪੇਅਰ ਕਰਵਾਉਣ ਵਿੱਚ ਪੂਰੀ ਤਰ੍ਹਾਂ ਦੇ ਨਾਲ ਫੇਲ੍ਹ ਸਾਬਤ ਹੋਏ ਹਨ ਜਿਸਦੇ ਕਾਰਨ ਗੜ੍ਹਸ਼ੰਕਰ ਇਲਾਕੇ ਦੇ ਵਿੱਚ ਹੜ ਆਉਣ ਦੇ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਇਹ ਕਹਿਣਾ ਹੈ ਗੜ੍ਹਸ਼ੰਕਰ ਤੋਂ … Read more

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ

ਸੱਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਥੇ ਜ਼ਮੀਨਾਂ ਵੀ ਜਿਹੜੀਆਂ ਉਹ ਪਾਣੀ ਵਿੱਚ ਡੁੱਬ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ਹੈ। ਜਿਸਦਾ ਜਾਇਜ਼ਾ ਲੈਣ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ … Read more

ਫਰੀਦਕੋਟ ਵਿਚ ਅਕਾਲੀ ਦਲ ਵੱਲੋਂ ਸਵ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਸਰਧਾਂਜਲੀ ਸਮਾਗਮ ਕਰਵਾਇਆ

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਸਵ ਪਰਕਾਸ਼ ਸਿੰਘ ਬਾਦਲ ਦੀ ਆਤਮਿਕ ਸਾਂਤੀ ਲਈ ਅੱਜ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਵੱਲੋਂ ਵਿਸ਼ੇਸ ਸਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਪਹੁੰਚੇ ਅਤੇ ਉਹਨਾਂ ਜਿੱਥੇ ਇਸ ਸਰਧਾਂਜਲੀ ਸਮਾਗਮ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ … Read more

ਅਕਾਲੀ ਆਗੂ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕੱਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ। ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਕੈਂਟ … Read more

ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਨੂੰ ਲੈ ਕੇ ਵੱਡਾ ਬਿਆਨ

ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਮਾੜੀ ਗੱਲ ਹੈ। ਪ੍ਰਕਾਸ਼ ਸਿੰਘ ਬਾਦਲ ਨੇ … Read more

ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ … Read more