ਬਾਲੀਵੁੱਡ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕ ਦੇ ਘੇਰੇ ਵਿੱਚ
ਬਾਲੀਵੁੱਡ ਦੇ ਬਹੁਮੁਖੀ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਅਚਾਨਕ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਹੈਰਾਨ ਕਰਨ ਵਾਲਾ ਨਵਾਂ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ। … Read more