ਭਾਜਪਾ ਨੇ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ‘ਚ ਕੀਤੀਆਂ ਨਿਯੁਕਤੀਆਂ

ਚੰਡੀਗੜ੍ਹ/ਮੋਗਾ : ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿਚ ਮੋਗਾ ਵਿਚ ਪ੍ਰਸਤਾਵਿਤ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਦੀ ਸਫਲਤਾ ਲਈ ਪਾਰਟੀ ਵੱਲੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ‘ਪ੍ਰਦੇਸ਼ ਰੈਲੀ ਵਿਧਾਨ ਸਭਾ ਇੰਚਾਰਜ’ ਨਿਯੁਕਤ ਕੀਤੇ ਗਏ ਹਨ। ਇਸ ਸੂਚੀ ਵਿਚ ਕਈ ਦਿੱਗਜ ਆਗੂਆਂ … Read more