ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ- ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ … Read more

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 1 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। … Read more

ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ, 27 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ … Read more

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ … Read more

ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਦੇ ਯੂਟਿਊਬ/ਵੈੱਬ ਚੈਨਲ ਦਾ ਸ਼ੁਭ ਆਰੰਭ ਹੋ ਗਿਆ ਹੈ। ਪਹਿਲਾ ਗੁਰਬਾਣੀ ਪ੍ਰਸਾਰਣ ਲਈ ਪਿਛਲੇ ਕਾਫੀ ਲੰਮੇ ਸਮੇ ਤੋ ਪੀ ਟੀ ਸੀ ਚੈਂਨਲ ਪੰਜਾਬੀ ਤੇ ਹੁੰਦਾ ਸੀ ਅਤੇ ਆਪ ਸਰਕਾਰ ਵੱਲੋ ਿੲਸ ਸਬੰਧੀ ਿੲੱਕ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ਸਿੱਧਾ ਸਿੱਧਾ … Read more

ਸਾਕਾ ਨਨਕਾਣਾ ਸਾਹਿਬ ਅਤੇ ਜੇਤੋ ਮੋਰਚੇ ਦੇ ਸ਼ਹੀਦਾ ਨੂੰ ਯਾਦ ਕਰ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕਬਜਾ ਕਰਨ ਦਾ ਵਿਰੋਧ ਕਰਨ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸ਼ਖਤ ਵਿਰੋਧ ਕੀਤਾ ਹੈ।ਸਿੰਘ ਸਾਹਿਬ ਜੀ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ … Read more