ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!

ਪਟਿਆਲਾ: ਕਾਂਗਰਸ ਦੀ ਚੰਨੀ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ SIT ਦੇ ਸਵਾਲਾ ਦਾ ਜਵਾਬ ਦੇਣ ਲਈ ਪਟਿਆਲਾ ਪਹੁੰਚੇ। SIT ਸਾਹਮਣੇ … Read more

ਸੁਖਬੀਰ ਸਿੰਘ ਬਾਦਲ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ

ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ ਜਗਰਾਓਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ … Read more

ਸ: ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖ਼ਰ-ਏ-ਕੌਮ’ ਸਨਮਾਨ ਵਾਪਸ ਲੈਣ ਦੀ ਮੰਗ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਨੇ ਪੰਜਾਬ ਦੀ ਸਿੱਖ ਸਿਆਸਤ ਵਿੱਚ ਇੱਕ ਮੋੜ ਲੈਂਦਿਆਂ ਅੱਜ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਇਨਸਾਫ਼ ਦਿਵਾਉਣ ਲਈ ਵਕੀਲਾਂ ਦੇ ਪੰਜ ਮੈਂਬਰੀ ਪੈਨਲ ਦੇ ਗਠਨ ਦਾ ਐਲਾਨ ਕੀਤਾ ਹੈ ਅਤੇ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਹੈ ਕਿ … Read more

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ .ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ … Read more

ਮਨਜੀਤ ਸਿੰਘ ਜੀ.ਕੇ ਦੀ ਮੁੜ ਤੋਂ ਅਕਾਲੀ ਦਲ ‘ਚ ਐਂਟਰੀ, ਸੁਖਬੀਰ ਬਾਲ ਪਹੁੰਚੇ ਦਿੱਲੀ

ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਮੁੜ ਤੋਂ ਅਕਾਲ ਦਿਲ ‘ਚ ਐਂਟਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ ਸਮੇਂ ਕਿਸੇ ਦੀ ਗੱਲ ਨਹੀਂ ਸੁਣ ਰਹੀ ਇਸ ਲਈ ਸਾਨੂੰ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ … Read more

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। … Read more

ਅਕਾਲੀ ਦਲ ਨੂੰ I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ, SAD-BSP ਗੱਠਜੋੜ ਹੋਇਆ ਖ਼ਤਮ?

ਚੰਡੀਗੜ੍ਹ: 2024 ‘ਚ ਹੋਣ ਵਾਲੀਆਂ ਲੋਕ ਸਭਾਂ ਚੋਣਾ ਤੋਂ ਪਹਿਲਾ ਵਿਰੋਧੀਆਂ ਪਾਰਟੀਆਂ ਨੇ ਬੀਜੇਪੀ ਨੂੰ ਚੋਣੋਤੀ ਦੇਣ ਲਈ I.N.D.I.A ਬਣਾਈ ਹੈ। ਜਿਸ ਵਿਚ ਵੱਖ-ਵੱਖ ਪਾਰਟੀਆਂ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ। ਮੁੰਬਈ ਮੀਟਿੰਗ ਵਿਚ ਵਿਰੋਧੀ ਗਠਜੋੜ ਵਿਚ ਕੁੱਝ ਹੋਰ … Read more