ਸਿ਼ਵ ਸੈਨਾ ਵਲੋਂ ਫਿਲਮ ਆਦੀਪੁਰਸ਼ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਅੱਜ ਹੁਸਿ਼ਆਰਪੁਰ ਚ ਸਿ਼ਵ ਸੈਨਾ ਬਾਲ ਠਾਕਰੇ ਵਲੋਂ ਬਾਲੀਵੁੱਡ ਫਿਲਮ ਆਦੀਪੁਰਸ਼ ਦੇ ਵਿਰੋਧ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸੈਂਸਰ ਬੋਰਡ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਿ਼ਵ ਸੈਨਿਕਾਂ ਨੇ ਕਿਹਾ ਕਿ ਇਸ ਫਿਲਮ ਚ ਹਿੰਦੂ ਧਰਮ ਦੀਆਂ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਗਿਆ ਹੈ ਕਿਉਂ ਕਿ ਫਿਲਮ ਚ ਗਲਤ … Read more

ਭਾਈ ਅਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਆਏ ਸ਼ਿਵ ਸੈਨਿਕਾਂ ਨੂੰ ਪੁਲੀਸ ਨੇ ਲਿਆ ਹਿਰਾਸਤ ਵਿੱਚ

ਅਜਨਾਲਾ ਘਟਨਾ ਤੋਂ ਬਾਦ ਅੱ ਜ ਅਮ੍ਰਿਤਸਰ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਭਾਈ ਅਮ੍ਰਿਤਪਾਲ ਦਾ ਪੁਤਲਾ ਫੂਕਣ ਦੀ ਕੀਤੀ ਗਈ ਸੀ ਤਿਆਰੀ ਪਰ ਜਿਸ ਤਰਾਂ ਹੀ ਪੁਲੀਸ ਨੂੰ ਇਸ ਗਲ ਦੀ ਭਿਣਕ ਲਗਦੀ ਹੈ ਤੇ ਪੁਲਿਸ ਨੇ ਮੋਕੇ ਤੇ ਪੁਹੰਚ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪੁਤਲਾ ਫੂਕਣ ਤੋਂ ਰੋਕਿਆ … Read more