ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾ ਦੇ ਘਰ ਪਹੁੰਚੀ NIA

ਬਠਿੰਡਾ: ਅੱਜ ਸਵੇਰੇ ਤੜਕਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਬਠਿੰਡਾ ਵਿਚ ਗੈਂਗਸਟਰ ਹੈਰੀ ਮੌੜ ਦੇ ਘਰ ਛਾਪਾ ਮਾਰਿਆ ਹੈ। ਮੌੜ ਮੰਡੀ ‘ਚ ਹੈਰੀ ਮੌੜ ਦਾ ਘਰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਕਿਸੇ ਨੂੰ ਵੀ ਘਰ ਦੇ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸ ਦੇਈਏ ਕਿ ਕਈ ਹੈਰੀ ਮੌੜ ਕਈ ਗੰਭੀਰ … Read more

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਕਾਤਲ ਗੋਲਡੀ ਬਰਾੜ ਨੂੰ ਕੇਂਦਰ ਨੇ ਐਲਾਨਿਆਂ ਅੱਤਵਾਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਹੁਣ ਗੋਲਡੀ ਬਰਾੜ ਵਿਰੁਧ ਕਾਰਵਾਈ ਅੱਤਵਾਦੀ ਵਜੋਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਂਦਰ ਦੇ ਇਸ ਕਦਮ ਤੋਂ ਪਿੱਛੋਂ ਉਸਨੂੰ ਦੇਸ ’ਚ ਵਾਪਸ ਲਿਆਉਣ ਲਈ ਵੀ ਛੇਤੀ ਕਦਮ ਚੁੱਕੇ … Read more

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕੀਤੀ ਿੲਨਸਾਫ ਦੀ ਮੰਗ

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਉਸਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਹਨਾਂ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਕੋਈ ਵੀ ਪੁੱਛਗਿੱਛ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜਿਸ ਕਲਾਕਾਰ ਨੂੰ ਏਨੇ ਜ਼ਿਆਦਾ ਲੋਕ ਪਿਆਰ ਕਰਦੇ ਹੋਣ, ਉਸਦੀ ਸੁਣਵਾਈ … Read more

ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰਾਂ ਸਾਲ ਹੋ ਗਿਆ ਪਰ ਅਜੇ ਤੱਕ ਵੀ ਉਸਨੂੰ ਇਨਸਾਫ ਨਹੀ ਮਿਿਲਆ ਤੇ ਪਰਿਵਾਰ ਵੱਲੋਂ ਰੋ-ਰੋ ਕੇ ਬੁਰਾ ਹਾਲ ਹੋਇਆ ਤੇ ਉੱਥੇ ਹੀ ਸਿੱਧੂ ਮੂਸੇ ਵਾਲਾ ਦੇ ਚਾਹੁਣ ਵਾਲੇ ਅੱਜ ਪਿੰਡ ਮੂਸਾ ਦੇ ਵਿੱਚ ਪਹੁੰਚੇ ਨੇ ਤੇ ਉਹਨਾ ਦੀ ਯਾਦ ਚ ਅੱਜ ਬਰਸੀ ਮਨਾਈ ਜਾ ਰਹੀ ਹੈ … Read more

ਸਿੱਧੂ ਮੂਸੇਵਾਲੇ ਦੇ ਜੀਵਨ ਦੀ ਕਹਾਣੀ

ਪੰਜਾਬੀ ਨੌਜਵਾਨ ਸਿੱਧੂ ਮੂਸੇਵਾਲੇ ਦੇ ਗੀਤਾਂ ਅਤੇ ਉਸਦੀ ਸ਼ਖਸੀਅਤ ਦੇ ਇੰਨੇ ਦੀਵਾਨੇ ਹਨ ਕਿ ਜਦੋਂ ਵੀ ਉਸਦਾ ਨਵਾਂ ਗੀਤ ਆਉਂਦਾ ਤਾਂ ਇੱਕ ਵੱਖਰੀ ਕਿਸਮ ਦਾ ਨਸ਼ਾ ਛਾਇਆ ਰਹਿੰਦਾ ਸੀ। ਉਸ ਦੀ ਫੈਨ ਫਾਲੋਇੰਗ ਜ਼ਬਰਦਸਤ ਹੈ, ਕੁਝ ਸੁਣਨ ‘ਤੇ ਉਸ ਦੇ ਖਿਲਾਫ ਲੜਨ ਅਤੇ ਬਹਿਸ ਕਰਨ ਲਈ ਤਿਆਰ ਹੋ ਜਾਂਦੇ। ਤੁਸੀਂ ਵੀ ਸਿੱਧੂ ਮੂਸੇਵਾਲਾ ਦਾ ਨਾਂ … Read more

ਸਿੱਧੂ ਮੂਸੇਵਾਲਾ ਦੀ ਸੋਚ ਨੂੰ ਜਿੰਦਾ ਰੱਖਣ ਲਈ ਉਸਦੀਆਂ ਪੇਂਟਿੰਗ ਬਣਾ ਰਿਹਾ ਹੈ ਗੁਰਦਾਸਪੁਰ ਵਾਲਾ ਰਾਜਾ ਪੇਂਟਰ

ਪੰਜਾਬ ਦੇ ਮਰਹੂਮ ਗਾਇਕ ਸ਼ੁਬਦੀਪ ਸਿੰਘ ਉਰਫ਼ ਸਿਧੂ ਮੁਸੇਵਾਲਾ ਅੱਜ ਭਾਵੇਂ ਇਸ ਦੁਨੀਆਂ ਵਿੱਚ ਨਹੀਂ ਹੈ ਪਰ ਓਸਦੀ ਸੋਚ ਅਤੇ ਉਸਦੀ ਆਵਾਜ਼ ਅੱਜ ਵੀ ਉਸਦੇ ਚਾਹੁਣ ਵਾਲਿਆਂ ਦੇ ਮਨਾਂ ਵਿੱਚ ਜ਼ਿੰਦਾ ਹੈ ਸਿੱਧੂ ਮੂਸੇਵਾਲਾ ਦੀ ਸੋਚ ਨੂੰ ਜਿੰਦਾ ਰੱਖਣ ਦੇ ਲਈ ਉਸਦਾ ਇਕ ਪ੍ਰਸੰਸ਼ਕ ਉਸਦੀਆਂ ਪੇਂਟਿੰਗ ਬਣਾਉਦਾ ਹੈ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਵੀ ਪੇਂਟਿੰਗ … Read more

ਪ੍ਰਸੰਸ਼ਕਾਂ ਦੇ ਦਿਲਾਂ ‘ਚ ਸਿੱਧੂ ਅੱਜ ਵੀ ਜ਼ਿੰਦਾ _ ਬਲਕੌਰ ਸਿੰਘ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸੰਸ਼ਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾ’ ਨੇ ਰਿਲੀਜ਼ ਹੋਣ ਮਗਰੋਂ ਕੁਝ ਸਮੇਂ ‘ਚ ਹੀ ਰਿਕਾਰਡ ਤੋੜ ਦਿੱਤੇ ਹਨ। ਇਸ ਗੀਤ ‘ਤੇ ਆਪਣੀ … Read more

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਮ’ ਨੇ ਤੋੜੇ ਰਿਕਾਰਡ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ … Read more

ਨਵਜੋਤ ਸਿੰਘ ਸਿੱਧੂ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ

ਸ਼ਨੀਵਾਰ ਨੂੰ ਆਪਣੀ ਸਜ਼ਾ ਪੂਰੀ ਕਰ ਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਨਿਕਲ ਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸ਼ਾਮ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਉਹ 3 ਅਪ੍ਰੈਲ ਯਾਨੀ … Read more