ਪੰਜਾਬ ”ਚ ਵੀ ਹੋਣ ਜਾ ਰਿਹੈ SIR, ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ!

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਵਿਆਪਕ ਸੁਧਾਈ (SIR) ਦੀ ਪ੍ਰਕਿਰਿਆ ਅਪ੍ਰੈਲ ਮਹੀਨੇ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਮੇਤ ਹੋਰਨਾਂ ਰਾਜਾਂ ਨੂੰ ਪੱਤਰ ਲਿਖ ਕੇ ਤਿਆਰੀਆਂ ਜਲਦ ਤੋਂ ਜਲਦ ਮੁਕੰਮਲ … Read more