ਸੁਖਬੀਰ ਸਿੰਘ ਬਾਦਲ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ

ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ ਜਗਰਾਓਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ … Read more

HSGPC ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ, ਦਾਦੂਵਾਲ ਦਾ ਮਹੰਤ ਕਰਮਜੀਤ ਨੂੰ ਮਾਨਹਾਨੀ ਦਾ ਨੋਟਿਸ

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ। ਸੁਖਬੀਰ ਬਾਦਲ ਦੇ ਕਾਫਲੇ ਤੇ ਹਮਲੇ ਦਾ, ਸੱਚ ਆਇਆ ਸਾਹਮਣੇ! ਜੱਥੇਬੰਦੀਆਂ … Read more

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। … Read more

ਅਕਾਲੀ ਦਲ ਨੂੰ I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ, SAD-BSP ਗੱਠਜੋੜ ਹੋਇਆ ਖ਼ਤਮ?

ਚੰਡੀਗੜ੍ਹ: 2024 ‘ਚ ਹੋਣ ਵਾਲੀਆਂ ਲੋਕ ਸਭਾਂ ਚੋਣਾ ਤੋਂ ਪਹਿਲਾ ਵਿਰੋਧੀਆਂ ਪਾਰਟੀਆਂ ਨੇ ਬੀਜੇਪੀ ਨੂੰ ਚੋਣੋਤੀ ਦੇਣ ਲਈ I.N.D.I.A ਬਣਾਈ ਹੈ। ਜਿਸ ਵਿਚ ਵੱਖ-ਵੱਖ ਪਾਰਟੀਆਂ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ। ਮੁੰਬਈ ਮੀਟਿੰਗ ਵਿਚ ਵਿਰੋਧੀ ਗਠਜੋੜ ਵਿਚ ਕੁੱਝ ਹੋਰ … Read more

ਇੰਡਸਟਰੀ ਪੋਲਸੀ ਅਤੇ ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਆਪ ਸਰਕਾਰ ਤੇ ਨਿਸ਼ਾਨਾ, ਕਿਹਾ ਪੰਜਾਬ ਨੂੰ ਚਲਾ ਰਹੇ ਨੇ ਰਾਘਵ ਚੱਡਾ

ਲੁਧਿਆਣਾ ਦੇ ਗੁਰੂਦੁਆਰਾ ਆਲਮਗੀਰ ਸਾਹਿਬ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਚ ਹਿਸਾ ਲੈਂਦਿਆਂ ਤਮਾਮ ਮੁੱਦਿਆਂ ਤੇ ਗੱਲਬਾਤ ਕੀਤੀ ਹੈ ਅਤੇ ਸਿੱਖ ਭਾਈਚਾਰੇ ਚ ਹੋ ਰਹੇ ਵਿਤਕਰਿਆਂ ਨੂੰ ਲੈ ਕੇ ਵੀ ਗਲਬਾਤ ਕੀਤੀ ਹੈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ … Read more