ਸੁਪਰੀਮ ਕੋਰਟ ਨੇ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ

ਸੁਪਰੀਮ ਕੋਰਟ ਨੇ ਕੱਲ੍ਹ ਇੱਕ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਹੋਵੇਗੀ। ਕੋਈ ਵੀ ਸਰਕਾਰ ਇਸ ਸੰਸਥਾ ਦੀ ਮਨਜ਼ੂਰੀ ਤੋਂ ਬਿਨਾਂ ਮੁਫ਼ਤ ਬਿਜਲੀ, ਮੁਫ਼ਤ ਪਾਣੀ, ਮੁਫ਼ਤ ਵੰਡ ਜਾਂ ਕਰਜ਼ਾ ਮੁਆਫ਼ੀ ਦਾ ਐਲਾਨ ਨਹੀਂ ਕਰ ਸਕਦੀ, ਚਾਹੇ ਕੋਈ ਵੀ ਸਰਕਾਰ … Read more

ਸੁਪਰੀਮ ਕੋਰਟ ਤੋਂ ਅਡਾਨੀ ਗਰੁੱਪ ਨੂੰ ਝਟਕਾ, ਸਾਬਕਾ ਜੱਜ ਏ ਐਮ ਸਪਰੇ ਦੀ ਅਗਵਾਈ ਹੇਠ ਕਮੇਟੀ ਕਰੇਗੀ ਜਾਂਚ

ਹਿੰਡਨਬਰਗ ਰਿਸਰਚ ਦੀ ਰਿਪੋਰਟ ਮਗਰੋਂ ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਬਾਰੇ ਅਹਿਮ ਕਦਮ ਉਠਾਇਆ ਹੈ। ਅਦਾਲਤ ਨੇ ਜਾਂਚ ਲਈ ਕਮੇਟੀ ਗਠਿਤ ਕਰਕੇ ਦੋ ਮਹੀਨਿਆਂ ਅੰਦਰ ਰਿਪੋਰਟ ਮੰਗ ਲਈ ਹੈ। ਬੇਸ਼ੱਕ ਮੋਦੀ ਸਰਕਾਰ ਇਸ ਬਾਰੇ ਜਾਂਚ ਤੋਂ ਟਾਲਾ ਵੱਟ ਰਹੀ ਸੀ ਪਰ ਸਰਬਉੱਚ ਅਦਾਲਤ ਨੇ ਜਾਂਚ ਦੇ ਹੁਕਮ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ … Read more

ਸੁਪਰੀਮ ਕੋਰਟ ਨੇ SYL ’ ਮੁੱਦੇ ਤੇ ਪੰਜਾਬ-ਹਰਿਆਣਾ ਨੂੰ ਆਪਸੀ ਸਹਿਯੋਗ ਕਰਨ ਲਈ ਦਿੱਤੀ ਸਲਾਹ

ਜਲੰਧਰ : ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ SYL ਨਹਿਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਾਣੀ ਇੱਕ ਕੁਦਰਤੀ ਸੋਮਾ ਹੈ। ਭਾਵੇਂ ਇਹ ਵਿਅਕਤੀ, ਰਾਜ ਜਾਂ ਦੇਸ਼ ਨਾਲ ਸੰਬੰਧਤ ਹੋਵੇ, ਜੀਵਾਂ ਨਾਲ ਇਸ ਨੂੰ ਸਾਂਝਾ ਕਰਨਾ ਸਿੱਖਣਾ ਚਾਹੀਦਾ ਹੈ। ਅਦਾਲਤ … Read more