ਅਨੁਸੂਚਿਤ ਜਾਤੀ ਦੇ ਵਕੀਲਾਂ ਦੀ ਕਾਬਲੀਅਤ ਦਾ ਮਜ਼ਾਕ ਉਡਾਉਣ ਵਾਲੇ ਮੁੱਖ ਮੰਤਰੀ ਦੱਸਣ ਬਾਹਰੋਂ ਮੋਟੀ ਰਕਮ ਦੇਕੇ ਸੀਨੀਅਰ ਵਕੀਲ ਨੂੰ ਕਿਉਂ ਲਿਆਂਦਾ ਗਿਆ?: ਨਿਰਮਲ ਸਿੰਘ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਸਬੰਧੀ ਜਾਰੀ ਨੋਟਿਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਸ਼ੋਕ ਅਗਰਵਾਲ ਦੇ ਪੇਸ਼ ਹੋਣ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਪੰਜਾਬ ਸਰਕਾਰ ਦੇ ਸਰਕਾਰੀ ਵਕੀਲਾਂ … Read more