ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ 

ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ … Read more

ਸਰਕਾਰੀ ਬੱਸ ‘ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ … Read more

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਮੁਲਜ਼ਮ ਟਰੈਵਲ ਏਜੰਟ ਨੇ ਨਾਮ ਦਰੁਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਮੰਗੀ ਸੀ ਰਿਸ਼ਵਤ  ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Read more

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ … Read more