ਪੰਜਾਬ ਸਣੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਦੇ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13-14 ਅਤੇ 15 ਅਗਸਤ ਤੱਕ ਬਾਰਸ਼ ਦਾ ਦੌਰ ਜਾਰੀ ਰਹੇਗਾ। ਪੰਜਾਬ ਤੋ ਿੲਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤ ਦੇ ਕਈ ਹਿੱਸਿਆਂ ਵਿੱਚ … Read more

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਲਈ ਫਿਰ ਤੋਂ ਆਸਮਾਨ ਤੋਂ ਮੁਸੀਬਤ ਵਰ੍ਹ ਸਕਦੀ ਹੈ ਕਿਉਂਕਿ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ … Read more

ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਪਿੰਡ ਧੀਰਪੁਰ ਵਿੱਚ ਮੀਂਹ ਨੇ ਮਚਾਈ ਤਬਾਹੀ

ਪੰਜਾਬ ਵਿੱਚ 8 ਜੁਲਾਈ ਸਵੇਰ ਤੋ ਹੀ ਹੋ ਰਹੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਖੇਤਾਂ ਵਿੱਚ ਫਸਲਾਂ ਤੋ ਿੲਲਾਵਾ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਗਿਆ ਹੈ। ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਪਿੰਡ ਧੀਰਪੁਰ ਵਿੱਚ ਬਹੁਤ ਬੁਰਾ ਹਾਲ ਹੋ ਗਿਆ। ਪਿੰਡਾਂ ਵਿੱਚ ਗਲੀਆਂ ਨਾਲੀਆਂ ਸੜਕਾਂ ਤੇ ਪਾਣੀ ਭਰ ਜਾਣ ਕਾਰਨ ਬਹੁਤ ਮੁਸ਼ਕਿਲ ਪੇਸ਼ ਆ ਰਹੀ … Read more

ਪੰਜਾਬ ਵਿੱਚ ਮੀਂਹ ਨੇ ਮਚਾਈ ਤਬਾਹੀ

ਪੰਜਾਬ ਵਿੱਚ ਕੁੱਝ ਦਿਨ ਤੋ ਬਾਰਿਸ਼ ਹੋ ਰਹੀ ਹੈ, ਪੰਜਾਬ ਵਿੱਚ 8 ਜੁਲਾਈ 2023 ਸਵੇਰ ਤੋ ਹੀ ਹੋ ਰਹੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਖੇਤਾਂ ਵਿੱਚ ਫਸਲਾਂ ਤੋ ਿੲਲਾਵਾ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਗਿਆ ਹੈ ਅਤੇ ਲੋਕਾਂ ਦੇ ਮਨ ਵਿੱਚ ਪ੍ਰਸਾਸਨ ਖਿਲਾਫ ਨਾਅਰੇ ਬਾਜ਼ੀ ਕਰਦੇ ਨਜ਼ਰ ਆਏ। ਪਿੰਡਾਂ ਤੋ ਿੲਲਾਵਾ ਸਹਿਰਾਂ ਵਿੱਚ … Read more

ਬੇਮੌਸਮੀ ਬਾਰਿਸ਼ ਹੋਣ ਕਾਰਨ ਹਾੜੀ ਦੀਆ ਫਸਲਾਂ ਤੇ ਪਿਆ ਅਸਰ

ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਅਤੇ ਕੁਝ ਥਾਵਾਂ ’ਤੇ ਹੋਈ ਭਾਰੀ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ, ਮੱਕੀ, ਸੂਰਜਮੁੱਖੀ, ਸਰੋ, ਬਰਸੀਮ ਦੀ ਫਸਲ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਮੌਸਮ ਦੇ ਲਗਾਤਾਰ ਬਦਲਦੇ ਮਿਜਾਜ਼ ਦੇਖ ਕੇ ਕਿਸਾਨਾਂ ਦੇ ਸਾਹ ਫੁੱਲੇ ਹੋਏ ਹਨ, ਅਜਿਹੇ ’ਚ ਹੁਣ ਕਿਸਾਨਾਂ ਦੇ ਹੱਥ ਪ੍ਰਮਾਤਮਾ ਅੱਗੇ … Read more

ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ

ਪੰਜਾਬ ਸਣੇ ਕਈ ਸੂਬਿਆਂ ਵਿਚ ਅਲਰਟ, ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ 15 ਤੋਂ 17 ਮਾਰਚ ਦੇ ਦੌਰਾਨ ਬੰਗਾਲ, ਝਾਰਖੰਡ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਉੜੀਸਾ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ 16 ਅਤੇ 17 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, … Read more

23-24 ਜਨਵਰੀ ਨੂੰ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਦੇ ਆਸਾਰ

ਪੰਜਾਬ ਸਣੇ ਕਈ ਸੂਬਿਆਂ ਵਿਚ ਠੰਡ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਦਾ ਮਿਜਾਜ਼ ਬਦਲੇਗਾ ਤੇ 23-24 ਜਨਵਰੀ ਤੋਂ ਪੰਜਾਬ, ਹਰਿਆਣਾ ਸਣੇ ਰਾਜਸਥਾਨ ਤੇ ਮੱਧਪ੍ਰਦੇਸ਼ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਵਿਚ ਭਾਰੀ ਬਰਫਬਾਰੀ ਕਾਰਨ ਲਾਹੌਲ ਵਿਚ 177 ਤੇ ਕੁੱਲੂ … Read more

ਪੰਜਾਬ ਵਿੱਚ ਠੰਡ ਤੋਂ ਮਿਲੀ ਰਾਹਤ,2023 ਵਿਚ ਪਹਿਲੀ ਵਾਰ ਸੂਰਜ ਨੇ ਦਿੱਤੇ ਦਰਸ਼ਨ

Punjab Weather Update chandigarh.. ਇਕ ਹਫਤੇ ਤੋਂ ਜ਼ਿਆਦਾ ਦਿਨ ਹੋ ਚੁਕੇ ਨੇ ਪੰਜਾਬ ਵਿੱਚ ਧੁੱਪ ਦੇਖਣ ਨੂੰ ਨਹੀਂ ਮਿਲੀ। ਜਦੋਂ ਦਾ ਨਵਾਂ ਸਾਲ ਚੜਿਆਂ ਠੰਡ ਨੇ ਜ਼ੋਰ ਫੜਿਆ ਹੋਇਆ ਪਰ ਸਾਲ ਦੇ ਸ਼ੁਰੂਆਤ ਵਿਚ ਠੰਡ ਵਧੀ ਜਾ ਰਹੀ ਹੈ ਤੇ ਅੱਜ ਧੁੱਪ ਨਿਕਲਣ ਨਾਲ ਕੁਝ ਰਾਹਤ ਮਿਲੀ ਹੈ। ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ … Read more

ਪੰਜਾਬ ‘ਚ ਸੀਤ ਲਹਿਰ ਨੇ ਠਾਰੇ ਲੋਕ, ਧੁੰਦ ਦਾ ਕਹਿਰ ਜਾਰੀ।

ਹਿਮਾਚਲ ਦੀਆਂ ਪਹਾੜੀਆਂ ਵਿਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਵੀਰਵਾਰ ਨੂੰ ਸਾਰਾ ਦਿਨ ਧੁੰਦ ਛਾਈ ਰਹੀ ਅਤੇ ਠੰਡੀਆਂ ਹਵਾਵਾਂ ਵੀ ਚੱਲਦੀਆਂ ਰਹੀਆਂ। ਆਮ ਦਿਨਾਂ ਦੇ ਮੁਕਾਬਲੇ ਤਾਪਮਾਨ ਵਿਚ 2 ਡਿਗਰੀ ਗਿਰਾਵਟ ਵੀ ਦਰਜ ਕੀਤੀ ਗਈ। ਮੌਸਮ ਮਹਿਕਮਾ ਚੰਡੀਗੜ੍ਹ ਦੇ ਅਨੁਸਾਰ ਅਜੇ 2 ਦਿਨ ਹੋਰ ਸੀਤ ਲਹਿਰ … Read more

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ।

ਸੋਮਵਾਰ ਦੇਰ ਰਾਤ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਵੀ ਦਰਜ ਕੀਤਾ ਗਿਆ। ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਰਾਤ ਦੇ ਪਾਰੇ ਵਿਚ ਗਿਰਾਵਟ ਦਰਜ ਕੀਤੀ ਗਈ ਸੀ। 17 ਦਸੰਬਰ ਨੂੰ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਸੀ, … Read more