ਪੰਜਾਬ ‘ਚ ਯੈਲੋ ਅਲਰਟ ਜਾਰੀ, ਕਈ ਇਲਾਕਿਆਂ ‘ਚ ਲਗਾਤਾਰ ਮੀਂਹ

ਮੌਸਮ ਵਿਭਾਗ ਮੁਤਾਬਿਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਖਾਸ ਤੌਰ ‘ਤੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ … Read more