ਤੇਜ਼ ਮੀਂਹ ਤੇ ਹਨੇਰੀ ਕਾਰਨ ਕਿਸਾਨਾਂ ਦੀਆ ਨੁਕਸਾਨੀਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜਾ _ ਵਿਧਾਇਕ ਦੇਵਮਾਨ

ਸੂਬੇ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਖਰਾਬ ਕਰਕੇ ਰੱਖ ਦਿੱਤਾ ਹੈ। ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨੁਕਸਾਨੀ ਹੋਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਇਆ ਕਿ ਉਨ੍ਹਾਂ ਦੀ ਖਰਾਬ ਹੋਈ ਫਸਲ ਦੀ ਗਰਦਾਵਰੀ ਕਰਾ … Read more

ਭਾਰੀ ਮੀਂਹ ਕਰਕੇ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ

ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ … Read more

ਕੁਦਰਤ ਦਾ ਕਹਿਰ ਨੇ ਸੁਕਾਏ ਕਿਸਾਨਾਂ ਦੇ ਸਾਹ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ … Read more