21 ਤੋਂ 24 ਜੁਲਾਈ ਤੱਕ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪਿਛਲੇ ਦਿਨੀ ਸਮੁੱਚੇ ਭਾਰਤ ਵਿੱਚ ਮੀਂਹ ਨੇ ਆਪਣਾ ਜੋਹਰ ਦਿਖਾਈਆ ਹੈ ਅਤੇ ਪੰਜਾਬ ਦੇ ਕਈ ਿੲਲਾਕਿਆ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮਾਨਸਾ ਿੲਲਾਕੇ ਵਾਲੇ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ ਅਤੇ ਪੰਜਾਬ ਵਿੱਚ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਮੌਸਮ ਵਿਭਾਗ ਹੁਣ ਫਿਰ ਤੋ ਵੱਖ- ਵੱਖ ਖੇਤਰ ਵਿੱਚ … Read more

ਪੰਜਾਬ ਵਿੱਚ ਬਦਲ ਰਹੇ ਮੌਸਮ ਨੇ 50 ਸਾਲਾਂ ਦੇ ਰਿਕਾਰਡ ਤੋੜੇ

ਪੰਜਾਬ ਵਿੱਚ ਲਗਾਤਾਰ ਬਦਲ ਰਹੇ ਮੌਸਮ ਨੇ 50 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਮਈ ਮਹੀਨਾ ਗੁਜ਼ਰ ਜਾਣ ਉਤੇ ਵੀ ਦਿਨ ਦਾ ਪਾਰਾ 31 ਡਿਗਰੀ ਰਿਹਾ ਹੈ, ਜੋ ਕਿ 1970 ਤੋਂ ਦਰਜ ਰਿਕਾਰਡ ਅਨੁਸਾਰ ਅੱਜ ਤਕ ਨਹੀਂ ਹੋਇਆ ਅਤੇ ਹੁਣ ਜੂਨ ਮਹੀਨੇ ਵਿੱਚ ਵਿੱਚ ਬਾਰਸ਼ ਦੇ ਨਾਲ-ਨਾਲ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਪੈ ਰਹੀ ਹੈ। … Read more

ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਵਿਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ

ਪੰਜਾਬ ਹਰਿਆਣਾ ਯੂਪੀ, ਰਾਜਸਥਾਨ ਵਿੱਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਬਣ ਰਹੀ ਹੈ। ਅੱਤ ਦੀ ਗਰਮੀ ਕਾਰਣ ਘਰ ਤੋ ਨਿਕਲਨਾ ਮੁਸ਼ਕਿਲ ਹੋ ਗਿਆ ਸੀ, ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, … Read more

ਪੰਜਾਬ ਵਿਚ ਅਗਲੇ ਹਫਤੇ ਮੀਂਹ ਪੈਣ ਦੀ ਸੰਭਾਵਨਾ

ਆਉਣ ਵਾਲੇ ਸਮੇਂ ਵਿੱਚ ਅੱਤ ਦੀ ਗਰਮੀ ਪੈਣ ਵਾਲੀ ਹੈ ਅਤੇ ਜੇ ਬਾਰਿਸ਼ ਹੁੰਦੀ ਹੈ ਤਾ ਹਰ ਵਰਗ ਨੂੰ ਲਾਭ ਪਹੁੰਚਦਾ ਹੈ। ਮੌਸਮ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਪੰਜਾਬ ਦੇ ਕੁਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਦੱਸ ਦਈਏ … Read more

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ‘ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। … Read more

ਦੇਸ਼ ‘ਚ ਕਿਤੇ-ਕਿਤੇ ਬਰਫਬਾਰੀ ਤੇ ਬਾਰਿਸ਼ ਦਾ ਅਲਰਟ,

ਕੁਝ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ, ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ। ਇਸ ਤੋਂ ਬਾਅਦ 30 ਮਾਰਚ … Read more

ਕੁਦਰਤ ਦਾ ਕਹਿਰ ਨੇ ਸੁਕਾਏ ਕਿਸਾਨਾਂ ਦੇ ਸਾਹ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ … Read more