Tarntaran youth dies in road accident in usa family seeks help hs |

Last Updated:

ਤਰਨ ਤਾਰਨ ਦੇ ਸੀਮਾਵਰਤੀ ਪਿੰਡ ਜੰਡ ਖਾਲੜਾ ਨਾਲ ਸਬੰਧਿਤ 25 ਸਾਲਾ ਨੌਜਵਾਨ ਦੀਪਕਰਨ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਅਚਾਨਕ ਵਾਪਰੀ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ

ਤਰਨ ਤਾਰਨ ਦੇ ਸੀਮਾਵਰਤੀ ਪਿੰਡ ਜੰਡ ਖਾਲੜਾ ਨਾਲ ਸਬੰਧਿਤ 25 ਸਾਲਾ ਨੌਜਵਾਨ ਦੀਪਕਰਨ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਅਚਾਨਕ ਵਾਪਰੀ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੀਪਕਰਨ ਸਿੰਘ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਹੋਇਆ ਸੀ। ਸੜਕ ਹਾਦਸੇ ਵਿੱਚ ਉਸਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਪੂਰੀ ਤਰ੍ਹਾਂ ਸਦਮੇ ਵਿੱਚ ਹੈ। ਪਰਿਵਾਰ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਕੋਲ ਅਪੀਲ ਕੀਤੀ ਗਈ ਹੈ ਕਿ ਦੀਪਕਰਨ ਸਿੰਘ ਦਾ ਪਾਰਥਿਵ ਸ਼ਰੀਰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਮ੍ਰਿਤਕ ਦੀਪਕਰਨ ਸਿੰਘ ਦੇ ਪਰਿਵਾਰ ਵਿੱਚ ਉਸਦੇ ਮਾਤਾ-ਪਿਤਾ ਅਤੇ ਇੱਕ ਛੋਟਾ ਭਰਾ ਸ਼ਾਮਲ ਹਨ। ਪਿੰਡ ਵਿੱਚ ਵੀ ਇਸ ਦੁੱਖਦਾਈ ਘਟਨਾ ਨੂੰ ਲੈ ਕੇ ਮਾਹੌਲ ਗੰਭੀਰ ਬਣਿਆ

Source link

See also  ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਕੱਢਿਆ ਜਾਵੇਗਾ ਮਾਰਚ