ਪੰਜਾਬ ਵਿਚੋ ਰੋਜ਼ਾਨਾ ਕਿਨ੍ਹੇ ਹੀ ਨੌਜਵਾਨ ਪੜਾਈ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਚੰਗੀ ਸਿੱਖਿਆ ਅਤੇ ਰੋਜ਼ਗਾਰ ਲਈ ਉਨ੍ਹਾਂ ਦਾ ਝੁਕਾਅ ਵਿਦੇਸ਼ਾਂ ਵੱਲ ਵੱਧ ਰਿਹਾ ਹੈ। ਇਸੇ ਤਰ੍ਹਾਂ ਆਪਣੇ ਸੁਪਣੀਆਂ ਨੂੰ ਪੂਰਾਂ ਕਰਨ ਲਈ ਪਿੰਡ ਬਾਕੀਪੁਰ ਦਾ ਨੌਜਵਾਨ ਗੁਰਸ਼ਰਨ ਸਿੰਘ (21) ਸਿੰਘ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਹੁਣ ਗੁਰਸ਼ਰਨ ਸਿੰਘ ਦੀ ਅਚਾਨਕ ਭੇਤਭਰੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਮੁਤਾਬਿਕ ਗੁਰਸ਼ਰਨ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਬੀਤੀ ਰਾਤ ਉਹ ਸੁੱਤਾ ਪਰ ਸਵੇਰੇ ਮ੍ਰਿਤਕ ਹਾਲਤ ’ਚ ਮਿਲਿਆ। ਉਸ ਦੇ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
Related posts:
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਕਿਸਾਨ ਜਥੇਬੰਦੀਆਂ ਵੱਲੋ ਰੋਸ ਪ੍ਰਦਰਸ਼ਨ
ਬਿਕਰਮ ਸਿੰਘ ਮਜੀਠੀਆ ਨੇ ਆਮ ਪੰਜਾਬੀਆਂ ਨੂੰ ਕੱਲ੍ਹ ਦੀ ਬਹਿਸ ਵਿਚੋਂ ਬਾਹਰ ਰੱਖਣ ਲਈ ਮੁੱਖ ਮੰਤਰੀ ਵੱਲੋਂ ਪੁਲਿਸ ਦੀ ਦੁਰਵ...
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮ...