ਸਾਬਕਾ ਮੁੱਖ ਮੰਤਰੀ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾਂ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪੰਜਾਬ ਬੇਅਤ ਸਿੰਘ ਕਤਲਕਾਂਡ ਦੇ ਮੁੱਖ ਦੋਸ਼ੀਆਂ ਵਿਚੋ ਇਕ ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ। ਪਰ ਹਾਈਕੋਰਟ ਨੇ ਇਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

Bhagwant mann ਦੇ ਇਸ਼ਾਰਿਆ ਤੇ ਚੱਲਦਾ Malwinder kang, ਜੇ ਨਾ ਚੱਲੇ ਤਾਂ ਇਹਨੂੰ ਪਾਰਟੀ ਚ ਕਦੋਂ ਦੇ ਕੱਢ ਦੇਣ!

ਪਰਮਜੀਤ ਸਿੰਘ ਭਿਓਰਾ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ‘ਚ ਹੋਣਾ ਹੈ। ਤੁਹਾਨੂੰ ਦੱਸ ਦਈਏ ਕੀ ਪਰਮਜੀਤ ਸਿੰਘ ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ। ਇਸ ਸਮੇਂ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

See also  ਵੱਡੀ ਖ਼ਬਰ: ਕਾਂਗਰਸ ਛੱਡ 'ਆਪ' 'ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ