ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ ਹੋਵੇਗੀ। 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਤੱਕ ਹੋਵੇਗੀ। ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਵੈ-ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
5ਵੀਂ
8ਵੀਂ
10ਵੀਂ
12ਵੀਂ
Related posts:
"ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ AG ਕੇਸ ਹੀ ਹਾਰੇ...
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ...
"ਬਲਾਕਬਸਟਰ ਫਿਲਮ "ਸੂਰਮਾ" ਦੇ ਨਿਰਮਾਤਾ ਪੇਸ਼ ਕਰਨ ਜਾ ਰਹੇ ਹਨ ਨਵੀਂ ਪੰਜਾਬੀ ਫਿਲਮ "ਮੇਰੀ ਪਿਆਰੀ ਦਾਦੀ", 2024 ਵਿੱਚ ਸਿ...
"ਭਗਵੰਤ ਮਾਨ ਜੀ, ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸ...