ਚੱਲੋ ਬੱਚੋ ਹੁਣ ਖਿਚ ਲਓ ਤਿਆਰੀਆਂ, ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟਾਂ ਕਰ ਦਿੱਤੀ ਜਾਰੀਆਂ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ ਹੋਵੇਗੀ। 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਤੱਕ ਹੋਵੇਗੀ। ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਵੈ-ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

5ਵੀਂ

8ਵੀਂ

10ਵੀਂ

12ਵੀਂ

See also  ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ