ਚੰਡੀਗੜ੍ਹ: CM ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ।

ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Related posts:
ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਲਾਈਵ ਹੋਕੇ ਕਿਹਾ "ਮੈਂ ਹੱਲੇ ਜ਼ਿੰਦਾ ਹਾਂ 'ਤੇ ਅਜੇ ਭਾਰਤ ਮਾਤਾ ਦੀ...
ਮੂਣਕ ਵਿਖੇ ਮੈਗਾ ਹੈਲਥ ਕੈਂਪ ਲਗਾਇਆ ਗਿਆ ਜਿਸ ਵਿੱਚ ਹਜਾਰਾਂ ਮਰੀਜਾਂ ਦਾ ਕੀਤਾ ਗਿਆ ਚੈੱਕਅਪ
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ...
ਪੰਜਾਬ ਵਿਚ ਫਿਰ ਬਣ ਸਕਦਾ ਦਹਿਸ਼ਤ ਵਾਲਾ ਮਾਹੌਲ