ਭਲ਼ਕੇ ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਕਰਨਗੇ ਮੀਟਿੰਗ

ਚੰਡੀਗੜ੍ਹ: CM ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ।

ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

See also  ਸਹੁਰੇ ਨੇ ਕੀਤਾ ਆਪਣੀ ਨੂੰਹ ਨਾਲ ਗਲਤ ਕੰਮ, 60 ਸਾਲਾਂ ਬਜ਼ੁਰਗ ਤੇ ਚੜ੍ਹੀ ਜਵਾਨੀ