Train accident in Punjab: ਪੰਜਾਬ ਵਿੱਚ ਵੱਡਾ ਰੇਲ ਹਾਦਸਾ… |

0
3
Parminder Jhota

Train accident in Punjab- ਪੰਜਾਬ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫਤਾਰ ਟ੍ਰੇਨ ਪਟੜੀ ਤੋਂ ਉਤਰ ਗਈ ਹੈ। Train accident in Punjab- ਪੰਜਾਬ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫਤਾਰ ਟ੍ਰੇਨ ਪਟੜੀ ਤੋਂ ਉਤਰ ਗਈ ਹੈ।ਰਾਮਪੁਰਾ ਫੂਲ ਰੇਲਵੇ ਸਟੇਸ਼ਨ ਉਤੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਬਠਿੰਡਾ ਤੋਂ ਬਰਨਾਲਾ ਵੱਲ ਤੇਜ਼ ਰਫ਼ਤਾਰ ਨਾਲ ਜਾ ਰਹੀ ਇਹ ਰੇਲਗੱਡੀ ਪਟੜੀ ਤੋਂ ਹੇਠਾਂ ਉਤਰ ਗਈ।ਇਸ ਰੇਲਗੱਡੀ ਵਿੱਚ ਮਾਰੂਤੀ ਸੁਜ਼ੂਕੀ ਗੱਡੀਆਂ ਲੱਦੀਆਂ ਹੋਈਆਂ ਸਨ। ਫਿਲਹਾਲ ਰਾਹਤ ਕਾਰਜ ਜਾਰੀ ਹਨ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਜ਼ਖਮੀ ਹੋਇਆ ਹੈ।Read More

Rozana Times

LEAVE A REPLY

Please enter your comment!
Please enter your name here