Transfer: ਪੰਜਾਬ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਕਾਰਵਾਈ, ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 3 ਅਧਿਕਾਰੀਆਂ ਦੇ ਤਬਾਦਲੇ |

0
2
ਸੇਵਾ ਕੇਂਦਰਾਂ ਰਾਹੀਂ 10ਵੀਂ ਤੇ 12ਵ੍ਹੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ

punjab Government Action: ਪੰਜਾਬ ਸਰਕਾਰ ਨੇ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 3 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੀਂ ਤਾਇਨਾਤੀ ’ਤੇ ਡਿਊਟੀ ਨਾ ਸੰਭਾਲਣ ’ਤੇ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।Transfer: ਪੰਜਾਬ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਕਾਰਵਾਈ, ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 3 ਅਧਿਕਾਰੀਆਂ ਦੇ ਤਬਾਦਲੇਚੰਡੀਗੜ੍ਹ: ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਵਿਚਾਲੇ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ। ‘ਸਾਂਝਾ ਮੁਲਾਜ਼ਮ ਮੰਚ’ ਦੀ ਅਗਵਾਈ ਕਰ ਰਹੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।Read More

Rozana Times

LEAVE A REPLY

Please enter your comment!
Please enter your name here