Waris Punjab De Protest | ਵਾਟਰ ਕੈਨਨ ਵਾਲੀ ਗੱਡੀ ‘ਤੇ ਚੜ੍ਹ ਗਏ ਅੰਮ੍ਰਿਤਪਾਲ ਦੇ ਸਮਰਥਕ, ਭਾਰੀ ਹੰਗਾਮਾ |

0
3
Screenshot

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ।

Rozana Times

LEAVE A REPLY

Please enter your comment!
Please enter your name here