Weather Update: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ |

0
1
Punjab Weather: ਜੂਨ ਦੇ ਅੱਧ ਤੋਂ ਸ਼ੁਰੂ ਹੋਣਗੀਆਂ ਪ੍ਰੀ-ਮੌਨਸੂਨ ਗਤੀਵਿਧੀਆਂ; ਪੰਜਾਬ ਵਿੱਚ ਇਸ ਤਰੀਕ ਨੂੰ ਆਵੇਗਾ ਮੌਨਸੂਨ | ਪੰਜਾਬ ਖ਼ਬਰਾਂ

Punjab Rain Alert: ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਟ੍ਰਾਫ ਲਾਈਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ, ਜੋ ਫਿਰੋਜ਼ਪੁਰ ਤੋਂ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ‘ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। Weather Update: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Rain Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਕਿਤੇ-ਕਿਤੇ ਮੀਂਹ ਅਤੇ ਬੱਦਲਵਾਈ ਰਹੇਗੀ। 14 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।Read More

Rozana Times

LEAVE A REPLY

Please enter your comment!
Please enter your name here