ਜਲੰਧਰ: ਜਲੰਧਰ ਤੋਂ ਇਕ ਮੰਦਭਾਗੀ ਘਟਨਾਂ ਸਾਹਮਣੇ ਆਈ ਹੈ। ਸਰਕਾਰੀ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀਆਈਏ ਸਟਾਫ ਜਲੰਧਰ ਦਿਹਾਤੀ ‘ਚ ਸੇਵਾ ਨਿਭਾਅ ਰਿਹਾ ਸੀ। ਬੀਤੀ ਸ਼ਾਮ ਕਰੀਬ 6.30 ਵਜੇ ਆਪਣੀ ਕਾਰ ‘ਚ ਬੈਠ ਕੇ 9 ਐੱਮ. ਐੱਮ. ਦੀ ਸਰਕਾਰੀ ਪਿਸਤੌਲ ਸਾਫ ਕਰ ਰਿਹਾ ਸੀ।
ਸਵੇਰੇ ਸਵੇਰੇ ਖਹਿਰੇ ਆਊ ਜੇਲ੍ਹੋਂ ਬਾਹਰ! ਕੋਰਟ ਨੇ ਸੁਣਾਤੀ ਖੁਸ਼ਖਬਰੀ? ਭੰਗੜੇ ਪਾਉਣ ਲੱਗੇ ਫੈਨ?
ਅਚਾਨਕ ਉਸ ਦੇ ਪਿਸਤੌਲ ‘ਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ‘ਚ ਲੱਗੀ ਤੇ ਉਸ ਦੀ ਮੌਕੇ ਤੇ ਹੀ ਮੋਤ ਹੋ ਗਈ। ਪੁਲਿਸ ਨੇ ਮ੍ਰਿਤਕ ਐੱਸ. ਆਈ. ਭੁਪਿੰਦਰ ਸਿੰਘ ਦੀ ਪਤਨੀ ਕੁਲਜੀਤ ਕੌਰ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ।
Related posts:
ਕ੍ਰਿਸ਼ਚਨ ਭਾਈਚਾਰੇ ਵਲੋਂ ਕੱਢਿਆ ਗਿਆ ਸ਼ਾਂਤੀ ਮਾਰਚ
ਵੱਡੀ ਖ਼ਬਰ: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਬੀਜੇਪੀ ਆਗੂ ਸਤਿਕਾਰ ਕੌਰ ਵਿਜੀਲੈਂਸ ਅੜੀਕੇ
Maujaan Hi Maujaan at Kartarpur Sahib: "ਕਰਤਾਰਪੁਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ...
2016 ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹੋਏ ਰਿਹਾਅ, ਮੁੱਖ ਸਾਜਿਸ਼ ਘਾੜਾ ਗੋਪੀ ਕੌੜਾ ਨੂੰ ਨਹੀਂ ਮਿਲੀ ਬੇਲ